
Breaking News ਰੂਪਨਗਰ 16 ਅਪ੍ਰੈਲ ( ਰਿਪੋਰਟ :-ਜਤਿੰਦਰਪਾਲ ਸਿੰਘ ) ਪੰਜਾਬ ਦੇ ਜ਼ਿਲ੍ਹਾ ਰੂਪਨਗਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ 17 ਸਾਲਾ ਨੌਜਵਾਨ ਨੂੰ ਕਾਰ ਸਮੇਤ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਨਾਲ ਕਸਬੇ ਨੇੜੇ ਭਾਖੜਾ ਨਹਿਰ ‘ਚ ਜਾ ਵੱਜੀ।ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਦੋ ਨੌਜਵਾਨ ਸਵਾਰ ਸਨ।ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ ਅਤੇ ਇਲਾਕੇ ਦੇ ਮਸ਼ਹੂਰ ਗੋਤਾਖੋਰ ਕਮਲਪ੍ਰੀਤ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਸੂਚਨਾ ਮਿਲਦੇ ਹੀ ਸੀ. <span;>ਉਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਸਤਲੁਜ ਨਹਿਰ ‘ਚੋਂ ਬਾਹਰ ਕੱਢਿਆ ਪਰ ਕਾਰ ਦਾ ਦਰਵਾਜ਼ਾ ਖੁੱਲ੍ਹਾ ਹੋਣ ਕਾਰਨ ਕਾਰ ‘ਚ ਸਵਾਰ ਨੌਜਵਾਨ ਤੇਜ਼ ਰਫਤਾਰ ਪਾਣੀ ‘ਚ ਰੁੜ੍ਹ ਗਿਆ, ਜਿਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਸ ਦੇ ਲੜਕੇ ਦਾ ਕਿਸੇ ਅਣਪਛਾਤੇ ਵਿਅਕਤੀ ਨੇ ਕਤਲ ਕਰ ਦਿੱਤਾ ਵਿਅਕਤੀ ਨੂੰ ਅਗਵਾ ਕਰਕੇ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।





















