Code Of Ethics

Download app

Subscribe To Print Edition

ਅੰਮ੍ਰਿਤਪਾਲ ਦੀ ਪਤਨੀ ਇੰਗਲੈਂਡ ਜਾਣ ਲਈ ਅੰਮ੍ਰਿਤਸਰ ਏਅਰਪੋਰਟ ਤੋ ਇਮੀਗ੍ਰੇਸ਼ਨ ਨੇ ਲਿਆ ਹਿਰਾਸਤ ਚ

Breaking News ਅੰਮ੍ਰਿਤਪਾਲ ਦੀ ਪਤਨੀ ਇੰਗਲੈਂਡ ਜਾਣ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੀ ਅੰਮ੍ਰਿਤਪਾਲ ਦੀ ਪਤਨੀ ਤੋਂ ਏਅਰਪੋਰਟ ‘ਤੇ ਇਮੀਗ੍ਰੇਸ਼ਨ ਵੱਲੋਂ ਪੁੱਛਗਿੱਛ ਕੀਤੀ ਗਈ ਸੂਤਰਾਂ ਮੁਤਾਬਕ ਪੁਲਿਸ ਅਤੇ ਏਜੰਸੀਆਂ ਅੰਮ੍ਰਿਤਪਾਲ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਸਕਦੀਆਂ ਹਨ (ਜਤਿੰਦਰਪਾਲ ਸਿੰਘ ਕਲੇਰ)

Leave a Comment

Advertisment

You May Like This