Code Of Ethics

Download app

Subscribe To Print Edition

CM ਭਗਵੰਤ ਮਾਨ ਵੱਲੋ ਲੋਕਾਂ ਦੀਆ ਸਮੱਸਿਆਵਾਂ ਮੌਕੇ ‘ਤੇ ਹੱਲ ਕੀਤੀਆਂ ਗਈਆਂ

ਜਲੰਧਰ ਵਿਖੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਰਾਬਤਾ ਕੀਤਾ ਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ…ਮੰਤਰੀਆਂ ਨੇ
ਕਈਆਂ ਦੀਆਂ ਸਮੱਸਿਆਵਾਂ ਮੌਕੇ ‘ਤੇ ਹੱਲ ਕੀਤੀਆਂ ਬਾਕੀਆਂ ਲਈ ਵੀ ਸਮਾਂ ਸੀਮਾ ਰੱਖੀ ਗਈ ਹੈ…ਇਹਨਾਂ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਕਰਨਾ ਹੈ…ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ..,

Advertisment