Code Of Ethics

Download app

Subscribe To Print Edition

ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ , ਮੁੱਖ ਮੰਤਰੀ ਭਗਵੰਤ ਮਾਨ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਟਵੀਟ ਕੀਤਾ ਹੈ। ਇਸ ਟਵੀਟ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ…

 

 

Leave a Comment

Advertisment

You May Like This