Code Of Ethics

Download app

Subscribe To Print Edition

ਯੈਸ ਬੈਂਕ ਵਿੱਚ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਇੰਟਰਵਿਊ 24 ਮਈ ਨੂੰ

ਗੁਰਦਾਸਪੁਰ, 22 ਮਈ ( ਬਿਊਰੋ  ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24 ਮਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਬੈਂਕਿੰਗ ਸੈਕਟਰ ਨਾਲ ਸਬੰਧਤ ਯੈਸ ਬੈਂਕ ਗੁਰਦਾਸਪੁਰ ਵੱਲੋਂ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਘੱਟ ਤੋਂ ਘੱਟ ਗ੍ਰੈਜੂਏਸ਼ਨ ਹੋਣੀ ਲਾਜ਼ਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-26 ਸਾਲ ਹੈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਬੈਂਕ ਦੇ ਨੋਰਮਜ ਅਨੁਸਾਰ ਸੈਲਰੀ ਮਿਲਣ ਯੋਗ ਹੋਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 24 ਮਈ 2023 ਨੂੰ  ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ  ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ।         ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24 ਮਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਬੈਂਕਿੰਗ ਸੈਕਟਰ ਨਾਲ ਸਬੰਧਤ ਯੈਸ ਬੈਂਕ ਗੁਰਦਾਸਪੁਰ ਵੱਲੋਂ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਘੱਟ ਤੋਂ ਘੱਟ ਗ੍ਰੈਜੂਏਸ਼ਨ ਹੋਣੀ ਲਾਜ਼ਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-26 ਸਾਲ ਹੈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਬੈਂਕ ਦੇ ਨੋਰਮਜ ਅਨੁਸਾਰ ਸੈਲਰੀ ਮਿਲਣ ਯੋਗ ਹੋਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 24 ਮਈ 2023 ਨੂੰ  ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ  ਇਸਦਾ ਵੱਧ ਤੋਂ ਵੱਧ ਲਾਭ ਉੱਠਾਉਣ।

Advertisment

You May Like This