Code Of Ethics

Download app

Subscribe To Print Edition

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

 

ਮੁਹਾਲੀ, 30 ਜੂਨ

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਉਹ 73 ਸਾਲ ਦੇ ਸਨ ਤੇ ਅੱਜ ਸਵੇਰੇ 11 ਵਜੇ ਉਨ੍ਹਾਂ ਆਖਰੀ ਸਾਹ ਲਿਆ। ਉਹ ਕਾਫ਼ੀ ਸਮੇਂ ਤੋਂ ਪਟਿਆਲਾ ਵਿੱਚ ਰਹਿ ਰਹੇ ਸਨ। ਕਾਂਗਰਸ ਦੀ ਟਿਕਟ ‘ਤੇ ਖਰੜ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਹ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਪੰਜਾਬ ਦੇ ਡਿਪਟੀ ਸਪੀਕਰ ਰਹੇ ਅਤੇ ਇਲਾਕੇ ਦੀ ਤਰੱਕੀ ਲਈ ਕਾਫੀ ਸਖ਼ਤ ਮਿਹਨਤ ਕੀਤੀ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।