Code Of Ethics

Download app

Subscribe To Print Edition

ਯੂਸੀਸੀ ਮਾਮਲਾ: ੳੁੱਤਰਾਖੰਡ ਦੇ ਮੁੱਖ ਮੰਤਰੀ ਨੇ ਮੋਦੀ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 4 ਜੁਲਾਈ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਸਾਂਝੇ ਸਿਵਲ ਕੋਡ (ਯੂਸੀਸੀ) ਨੂੰ ਲਾਗੂ ਕਰਨ ਦੇ ਕਦਮਾਂ ਬਾਰੇ ਚਰਚਾ ਕੀਤੀ। ਸ੍ਰੀ ਧਾਮੀ ਨੇ ਪਿਛਲੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਪਿਛਲੇ ਹਫ਼ਤੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਰਾਜ ਸਰਕਾਰ ਇਸ ਮਾਮਲੇ ’ਤੇ ਕੰਮ ਕਰਨ ਵਾਲੀ ਮਾਹਿਰ ਕਮੇਟੀ ਦੀ ਰਿਪੋਰਟ ਪ੍ਰਾਪਤ ਕਰਦੇ ਹੀ ਯੂਸੀਸੀ ‘ਤੇ ਕੰਮ ਕਰੇਗੀ।

Leave a Comment

Advertisment

You May Like This