Code Of Ethics

Download app

Subscribe To Print Edition

ਭਾਰਤੀ ਸ਼ੇਅਰ ਬਾਜ਼ਾਰ ਨੇ ਬਣਾਇਆ ਨਵਾਂ ਰਿਕਾਰਡ

ਮੁੰਬੲੀ, 4 ਜੁਲਾੲੀ
ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਨਵਾਂ ਰਿਕਾਰਡ ਬਣਾ ਦਿੱਤਾ। ਅੱਜ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 274 ਅੰਕਾਂ ਦੇ ਵਾਧੇ ਨਾਲ 65,479.05 ਦੇ ਸਭ ਤੋਂ ਉੱਚੇ ਪੱਧਰ ‘ਤੇ ਅਤੇ ਐੱਨਐੱਸਈ ਨਿਫਟੀ 19,389 ਦੇ ਰਿਕਾਰਡ ਉੱਚ ਪੱਧਰ ‘ਤੇ ਬੰਦ ਹੋਇਆ।

Advertisment

You May Like This