Code Of Ethics

Download app

Subscribe To Print Edition

ਕਾਰੋਬਾਰ ਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤਾਂ ’ਚ 7 ਰੁਪਏ ਦਾ ਵਾਧਾ

ਨਵੀਂ ਦਿੱਲੀ, 4 ਜੁਲਾਈ
ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐੱਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 7 ​​ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਵਾਧੇ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਐੱਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਹੋ ਗਈ ਹੈ। ਹਾਲਾਂਕਿ ਘਰੇਲੂ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Leave a Comment

Advertisment

You May Like This