Code Of Ethics

Download app

Subscribe To Print Edition

ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ

ਮਾਨਸਾ/ਨਵੀਂ ਦਿੱਲੀ, 4 ਜੁਲਾੲੀ
ਭਾਜਪਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਪੰਜਾਬ ਇਕਾੲੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।ੳੁਨ੍ਹਾਂ ਤੋਂ ਇਲਾਵਾ, ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਤੇ ਬਾਬੂਲਾਲ ਮਰਾਂਡੀ ਨੂੰ ਕ੍ਰਮਵਾਰ ਤਿਲੰਗਾਨਾ ਤੇ ਝਾਰਖੰਡ ਵਿੱਚ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਹੈ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।