Code Of Ethics

Download app

Subscribe To Print Edition

ਕਾਂਗਰਸੀ ਨੇਤਾ ਸੁਖਜਿੰਦਰ ਰੰਧਾਵਾ ਨੇ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਕੇਸ ਕਰਨ ਦਾ ਅੈਲਾਨ ਕੀਤਾ

ਚੰਡੀਗੜ੍ਹ, 4 ਜੁਲਾਈਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਹੈ ਕਿ ਉਹ ਕਿਰਦਾਰਕੁਸ਼ੀ ਲੲੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਸ੍ਰੀ ਰੰਧਾਵਾ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਸਹੂਲਤਾਂ ਮੁਹੱੲੀਆ ਕਰਾੳੁਣ ਦਾ ਦੋਸ਼ ਲਾਉਣ ਲਈ ਮੁੱਖ ਮੰਤਰੀ ਦੀ ਆਲੋਚਨਾ ਕੀਤੀ।

 

Leave a Comment

Advertisment

You May Like This