Code Of Ethics

Download app

Subscribe To Print Edition

ਕਸ਼ਮੀਰ ਦੇ ਕਈ ਹਿੱਸਿਆਂ ’ਚ ਬਾਰਸ਼ ਕਾਰਨ ਅਮਰਨਾਥ ਯਾਤਰਾ ਰੋਕੀ

ਜੰਮੂ, 7 ਜੁਲਾਈ
ਕਸ਼ਮੀਰ ਦੇ ਕਈ ਹਿੱਸਿਆਂ ‘ਚ ਮੀਂਹ ਕਾਰਨ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ। ਬਾਲਟਾਲ ਅਤੇ ਪਹਿਲਗਾਮ ਦੋਵਾਂ ਮਾਰਗਾਂ ‘ਤੇ ਯਾਤਰਾ ਰੋਕੀ ਗਈ ਹੈ। ਅੱਜ ਸਵੇਰੇ ਕਿਸੇ ਵੀ ਸ਼ਰਧਾਲੂ ਨੂੰ ਗੁਫਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਕਈ ਸ਼ਰਧਾਲੂਆਂ ਦੀ ਉਚਾਈ ਕਾਰਨ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੌਕੇ ’ਤੇ ਡਾਕਟਰੀ ਸਹਾਇਤਾ ਤੇ ਆਕਸੀਜਨ ਦਿੱਤੀ ਗਈ। Punjabi Akhar 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।