Code Of Ethics

Download app

Subscribe To Print Edition

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਜਹਾਜ਼ ਨੂੰ ਹਾਦਸਾ

airplane flying down. against the sky. landing or crash of airplane

ਮੁਰੀਟਾ (ਅਮਰੀਕਾ), 8 ਜੁਲਾਈ
ਦੱਖਣੀ ਕੈਲੀਫੋਰਨੀਆ ਅੱਜ ਹੋਏ ਜਹਾਜ਼ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲਾਸ ਏਂਜਲਸ ਅਤੇ ਸੈਨ ਡਿਏਗੋ ਵਿਚਕਾਰ ਕੈਲੀਫੋਰਨੀਆ ਦੇ ਮੁਰੀਏਟਾ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਵਾਪਰਿਆ। ਕੇਟੀਐਲਏ ਟੀਵੀ ਸਟੇਸ਼ਨ ਨੇ ਦੱਸਿਆ ਕਿ ਜਹਾਜ਼ ਨੇ ਲਾਸ ਵੇਗਾਸ ਦੇ ਹੈਰੀ ਰੀਡ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। Punjabi Akhar

Advertisment