Code Of Ethics

Download app

Subscribe To Print Edition

ਮੋਦੀ ਨੇ ਦੇਸ਼ ’ਚ ਮੀਂਹ ਕਾਰਨ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 10 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਸਕੱਤਰੇਤ (ਪੀਐੱਮਓ) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪੀਐੱਮਓ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਭਾਰਤ ਦੇ ਕੁਝ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਬਾਰਸ਼ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। Punjabi Akhar

Advertisment