Code Of Ethics

Download app

Subscribe To Print Edition

ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਭੂਚਾਲ, ਜਾਨੀ ਨੁਕਸਾਨ ਤੋਂ ਬਚਾਅ

ਡੋਡਾ/ਜੰਮੂ, 10 ਜੁਲਾਈ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਜ ਸਵੇਰੇ 4.9 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨਸੀਐਸ) ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਸਵੇਰੇ 5.38 ਵਜੇ ਆਇਆ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਐੱਨਸੀਐਸ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਡੋਡਾ ਖੇਤਰ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। Punjabi Akhar

Leave a Comment

Advertisment

You May Like This