ਤਿਰੂਪਤੀ (ਆਂਧਰਾ ਪ੍ਰਦੇਸ਼), 11 ਜੁਲਾਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਚੰਦਰਯਾਨ-3 ਲਈ ‘ਲਾਂਚ ਰਿਹਰਸਲ’ ਪੂਰੀ ਕੀਤੀ। ਇਸ ਨੂੰ 14 ਜੁਲਾਈ ਨੂੰ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ। Punjabi Akhar
Comment
Save my name, email, and website in this browser for the next time I comment.
WhatsApp us