Code Of Ethics

Download app

Subscribe To Print Edition

ਇਸਰੋ ਨੇ ਚੰਦਰਯਾਨ-3 ਦੀ ਲਾਂਚ ਰਿਹਰਸਲ ਪੂਰੀ ਕੀਤੀ

ਤਿਰੂਪਤੀ (ਆਂਧਰਾ ਪ੍ਰਦੇਸ਼), 11 ਜੁਲਾਈ
ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਅੱਜ ਚੰਦਰਯਾਨ-3 ਲਈ ‘ਲਾਂਚ ਰਿਹਰਸਲ’ ਪੂਰੀ ਕੀਤੀ। ਇਸ ਨੂੰ 14 ਜੁਲਾਈ ਨੂੰ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ। Punjabi Akhar

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।