
ਨਵੀਂ ਦਿੱਲੀ, 11 ਜੁਲਾਈ
ਵਸਤੂਆਂ ਤੇ ਸੇਵਾਵਾਂ ਕਰ (ਜੀਐੱਸਟੀ) ਕੌਂਸਲ ਦੀ 50ਵੀਂ ਮੀਟਿੰਗ ਅੱਜ ਇਥ ਜਾਰੀ ਹੈ। ਇਸ ਵਿੱਚ ਆਨਲਾਈਨ ਗੇਮਿੰਗ ‘ਤੇ ਟੈਕਸ, ਉਪਯੋਗਤਾ ਵਾਹਨਾਂ ਦੀ ਪਰਿਭਾਸ਼ਾ ਤੋਂ ਇਲਾਵਾ ਰਜਿਸਟ੍ਰੇਸ਼ਨ ਅਤੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਦਾਅਵਿਆਂ ਲਈ ਨਿਯਮਾਂ ਨੂੰ ਸਖ਼ਤ ਕਰਨ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। Punjabi Akhar





















