Code Of Ethics

Download app

Subscribe To Print Edition

ਸ਼ਿਮਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਖੋਲ੍ਹਿਆ

ਸ਼ਿਮਲਾ, 11 ਜੁਲਾਈ
ਸ਼ਿਮਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 5, ਜੋ ਸੋਲਨ ਜ਼ਿਲ੍ਹੇ ਵਿੱਚ ਢਿੱਗਾਂ ਡਿੱਗਣ ਤੋਂ ਬਾਅਦ 12 ਘੰਟਿਆਂ ਤੋਂ ਵੱਧ ਸਮੇਂ ਲਈ ਬੰਦ ਸੀ, ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ। Punjabi Akhar

Advertisment

You May Like This