Code Of Ethics

Download app

Subscribe To Print Edition

ਫਰਾਂਸ ਤੋਂ 26 ਰਾਫਾਲ ਤੇ 3 ਪਣਡੁੱਬੀਆਂ ਖ਼ਰੀਦੇਗਾ ਭਾਰਤ

ਨਵੀਂ ਦਿੱਲੀ, 10 ਜੁਲਾਈ
ਭਾਰਤ ਵੱਲੋਂ ਫਰਾਂਸ ਤੋਂ 26 ਰਾਫਾਲ ਲੜਾਕੂ ਜਹਾਜ਼ ਅਤੇ ਤਿੰਨ ਸਕਾਰਪੀਅਨ ਸ਼੍ਰੇਣੀ ਦੀਆਂ ਰਵਾਇਤੀ ਪਣਡੁੱਬੀਆਂ ਖ਼ਰੀਦਣ ਦੀ ਯੋਜਨਾ ਬਣਾਈ ਜਾ ਰਹੀ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਰੱਖਿਆ ਬਲਾਂ ਵੱਲੋਂ ਇਹ ਤਜਵੀਜ਼ ਰੱਖਿਆ ਮੰਤਰਾਲੇ ਕੋਲ ਰੱਖੀ ਗਈ ਹੈ। ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਹਫ਼ਤੇ ਫਰਾਂਸ ਦੀ ਯਾਤਰਾ ਦੌਰਾਨ ਕੀਤੇ ਜਾਣ ਦੀ ਸੰਭਾਵਨਾ ਹੈ।  Punjabi Akhar

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।