Code Of Ethics

Download app

Subscribe To Print Edition

ਅਲਾਸਕਾ ਪ੍ਰਾਇਦੀਪ ਵਿੱਚ 7.4 ਤੀਬਰਤਾ ਦਾ ਭੂਚਾਲ; ਸੁਨਾਮੀ ਦੀ ਚਿਤਾਵਨੀ ਜਾਰੀ

ਭੂਚਾਲ ਦਾ 9.3 ਕਿਲੋਮੀਟਰ ਦੀ ਡੂੰਘਾਈ ’ਤੇ ਸੀ ਕੇਂਦਰ

ਨਿਊਯਾਰਕ, 16 ਜੁਲਾਈ :- ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਅਨੁਸਾਰ ਅੱਜ ਤੜਕੇ ਅਲਾਸਕਾ ਪ੍ਰਾਇਦੀਪ ਖੇਤਰ ਵਿੱਚ 7.4 ਤੀਬਰਤਾ ਦਾ ਭੂਚਾਲ ਆਇਆ। ਅਮਰੀਕੀ ਵਿਭਾਗ ਨੇ ਭੂਚਾਲ ਤੋਂ ਬਾਅਦ ਸੁਨਾਮੀ ਦੀ ਵੀ ਪੇਸ਼ੀਨਗੋਈ ਕੀਤੀ ਹੈ। ਯੂਐਸਜੀਐਸ ਦੇ ਅਧਿਕਾਰੀਆਂ ਨੇ ਕਿਹਾ ਕਿ ਭੂਚਾਲ 9.3 ਕਿਲੋਮੀਟਰ (5.78 ਮੀਲ) ਦੀ ਡੂੰਘਾਈ ’ਤੇ ਸੀ। Punjabi Akhar 

Advertisment