Code Of Ethics

Download app

Subscribe To Print Edition

ਮਮਤਾ ਬੈਨਰਜੀ ਦੇ ਘਰ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫ਼ਤਾਰ

 

ਕੋਲਕਾਤਾ, 21 ਜੁਲਾਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕਾਲੀਘਾਟ ਸਥਿਤ ਰਿਹਾਇਸ਼ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿੱਚੋਂ ਹਥਿਆਰ ਵੀ ਮਿਲੇ ਹਨ। ਕੋਲਕਾਤਾ ਦੇ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਨੇ ਦੱਸਿਆ ਕਿ ਵਿਅਕਤੀ ਨੇ ਕਾਲਾ ਕੋਟ ਪਾਇਆ ਹੋਇਆ ਸੀ ਅਤੇ ਉਸ ਦੀ ਪਛਾਣ ਨੂਰ ਆਲਮ ਵਜੋਂ ਹੋਈ ਹੈ। ਆਲਮ ਦੀ ਕਾਰ ’ਤੇ ‘ਪੁਲੀਸ’ ਦਾ ਸਟਿਕਰ ਵੀ ਲੱਗਿਆ ਹੋਇਆ ਹੈ। ਉਸ ਦੀ ਕਾਰ ਜ਼ਬਤ ਕੀਤੀ ਗਈ ਹੈ। Punjabi Akhar 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।