Code Of Ethics

Download app

Subscribe To Print Edition

ਜੈਪੁਰ ਵਿੱਚ ਭੂਚਾਲ ਦੇ ਝਟਕੇ

ਜੈਪੁਰ, 21 ਜੁਲਾਈ
ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਅੱਜ ਤੜਕੇ 4.4 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੈਪੁਰ ਦੇ ਕਈ ਹਿੱਸਿਆਂ ਵਿੱਚ ਸਵੇਰੇ ਲਗਪਗ ਚਾਰ ਵਜੇ ਭੂਚਾਲ ਆਉਣ ਕਾਰਨ ਲੋਕ ਘਬਰਾ ਕੇ ਘਰਾਂ ਵਿੱਚੋਂ ਬਾਹਰ ਆ ਗਏ। ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਜੈਪੁਰ ਵਿੱਚ ਭੂਚਾਲ ਸਵੇਰੇ ਚਾਰ ਵਜ ਕੇ ਨੌਂ ਮਿੰਟ ’ਤੇ ਕਰੀਬ ਦਸ ਕਿਲੋਮੀਟਰ ਦੀ ਡੂੰਘਾਈ ’ਤੇ ਆਇਆ ਸੀ। Punjabi Akhar 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।