Code Of Ethics

Download app

Subscribe To Print Edition

ਵਿਦਿਆਰਥੀ ਨੇ ਭਾਖੜਾ ਨਹਿਰ ’ਚ ਛਾਲ ਮਾਰੀ

ਪਾਤੜਾਂ, 21 ਜੁਲਾਈ
ਸਵੇਰੇ ਸਕੂਲ ਟਾਈਮ ਤੋਂ ਪਹਿਲਾਂ ਤਿਆਰ ਹੋ ਕੇ ਡੇਰਾ ਗੋਬਿੰਦਪੁਰਾ ਤੋਂ ਸਕੂਲ ਜਾਂਦੇ ਸਮੇਂ ਛੇਵੀਂ ਜਮਾਤ ਦੇ ਵਿਦਿਆਰਥੀ ਅਸ਼ਮੀਤ ਸਿੰਘ (11) ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਕਿਸੇ ਰਾਹਗੀਰ ਨੇ ਭਾਖੜਾ ਨਹਿਰ ਦੇ ਕਿਨਾਰੇ ਸਕੂਲ ਬੈਗ ਤੇ ਸਾਇਕਲ ਦੇਖ ਕੇ ਜਾਣਕਾਰੀ ਦਿੱਤੀ। ਘਟਨਾ ਸਥਾਨ ’ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਸਾਈਕਲ ਤੇ ਬੈਗ ਪਛਾਣ ਕੇ ਬਾਦਸ਼ਾਹਪੁਰ ਪੁਲੀਸ ਚੌਕੀ ਨੂੰ ਸੂਚਿਤ ਕੀਤਾ। ਪੁਲੀਸ ਤੇ ਪਰਿਵਾਰਕ ਮੈਂਬਰਾਂ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ। Punjabi Akhar 

Advertisment