ਡਰੋਨ ਕੈਮਰੇ ਚਲਾਉਣ ’ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 6 ਅਗਸਤ

ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ, ਸਰਹਿੰਦ (ਮਾਧੋਪੁਰ) ਦੇ ਆਲੇ‘ਦੁਆਲੇ 500 ਮੀਟਰ ਦੇ ਏਰੀਏ ਵਿੱਚ 14 ਅਤੇ 15 ਅਗਸਤ ਨੂੰ ਡਰੋਨ ਕੈਮਰੇ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ, ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਈ ਵੀਵੀਆਈਪੀਜ਼/ਵੀਆਈਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਸ਼ਾਮਲ ਹੁੰਦੇ ਹਨ। Punjabi Akhar 

Leave a Comment

[democracy id="1"]

You May Like This