Code Of Ethics

Download app

Subscribe To Print Edition

ਅਮਰੀਕੀ ਸੰਸਦ ਮੈਂਬਰਾਂ ਦਾ ਵਫ਼ਦ ਲਾਲ ਕਿਲੇ ਤੋਂ ਮੋਦੀ ਦੇ ਸੰਬੋਧਨ ਦੌਰਾਨ ਮੌਜੂਦ ਰਹੇਗਾ

ਵਾਸ਼ਿੰਗਟਨ, 8 ਅਗਸਤ

ਅਮਰੀਕੀ ਸੰਸਦ ਮੈਂਬਰਾਂ ਦਾ ਸਮੂਹ ਭਾਰਤ ਦਾ ਦੌਰਾ ਕਰਨ ਅਤੇ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੇ ਗਵਾਹ ਬਣਨਗੇ। ਭਾਰਤੀ-ਅਮਰੀਕੀ ਕਾਂਗਰਸਮੈਨ ਰੋ ਖੰਨਾ ਅਤੇ ਕਾਂਗਰਸਮੈਨ ਮਾਈਕਲ ਵਾਲਟਜ਼ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕਰਨਗੇ। ਦੋਵੇਂ ਸੰਸਦ ਮੈਂਬਰ ਭਾਰਤ ਅਤੇ ਭਾਰਤੀ ਅਮਰੀਕੀਆਂ ‘ਤੇ ਦੋ-ਪੱਖੀ ਕਾਂਗ੍ਰੇਸ਼ਨਲ ਕਾਕਸ ਦੇ ਸਹਿ-ਚੇਅਰਮੈਨ ਹਨ। Punjabi Akhar 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।