Code Of Ethics

Download app

Subscribe To Print Edition

ਚੰਡੀਗੜ੍ਹ-ਸ਼ਿਮਲਾ ਹਾਈਵੇਅ 5 ਦਿਨਾਂ ਮਗਰੋਂ ਹਲਕੇ ਵਾਹਨਾਂ ਲਈ ਖੁੱਲ੍ਹਿਆ, ਫਿਲਹਾਲ ਭਾਰੀ ਵਾਹਨਾਂ ਨੂੰ ਨਹੀਂ ਮਿਲੀ ਇਜਾਜ਼ਤ

 

ਸੋਲਨ, 8 ਅਗਸਤ

ਨੈਸ਼ਨਲ ਹਾਈਵੇ-5 ਦਾ ਪਰਵਾਣੂ-ਧਰਮਪੁਰ ਸੈਕਸ਼ਨ ਢਿੱਗਾਂ ਡਿੱਗਣ ਕਾਰਨ ਬੰਦ ਹੋਣ ਤੋਂ ਪੰਜ ਦਿਨ ਬਾਅਦ ਹਲਕੇ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਖੇਤਰੀ ਅਧਿਕਾਰੀ ਅਬਦੁਲ ਬਾਸਿਤ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਚੱਕੀ ਮੋੜ ‘ਤੇ ਪ੍ਰਭਾਵਿਤ ਸੜਕ ‘ਤੇ ਹਲਕੇ ਵਾਹਨਾਂ ਨੂੰ ਚੱਲਣ ਦੀ ਇਜਾਜ਼ਤ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਭਾਰੀ ਵਾਹਨ ਹੋਰ ਰੂਟਾਂ ਰਾਹੀਂ ਆਵਾਜਾਈ ਜਾਰੀ ਰੱਖਣਗੇ ਕਿਉਂਕਿ ਪਹਾੜੀ ਨੂੰ ਕੱਟ ਕੇ ਸਿਰਫ 5 ਮੀਟਰ ਦਾ ਅਸਥਾਈ ਰਸਤਾ ਬਣਾਇਆ ਗਿਆ ਹੈ। Punjabi Akhar 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।