Code Of Ethics

Download app

Subscribe To Print Edition

ਡਾ. ਮਨਮੋਹਨ ਸਿੰਘ ਵ੍ਹੀਲ ਚੇਅਰ ’ਤੇ ਰਾਜ ਸਭਾ ਆਏ

ਨਵੀਂ ਦਿੱਲੀ, 8 ਅਗਸਤ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (90) ਅੱਜ ਦਿੱਲੀ ਸੇਵਾਵਾਂ ਬਿੱਲ ਦੇ ਵਿਰੁੱਧ ਵੋਟ ਪਾਉਣ ਲਈ ਕਾਂਗਰਸ ਦੇ ਵ੍ਹਿਪ ਵਜੋਂ ਰਾਜ ਸਭਾ ਵਿੱਚ ਪੁੱਜੇ। ਉਹ ਪਿਛਲੇ ਹਿੱਸੇ ਵਿੱਚ ਆਪਣੀ ਵ੍ਹੀਲਚੇਅਰ ’ਤੇ ਲੰਬਾ ਸਮਾਂ ਬੈਠੇ ਰਹੇ ਕਿਉਂਕਿ ਬਿੱਲ ’ਤੇ ਬਹਿਸ ਚੱਲ ਰਹੀ ਸੀ। ਸਾਬਕਾ ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਪੱਖ ਵਿੱਚ ਤੇ ਬਿੱਲ ਵਿਰੁੱਧ ਵੋਟ ਪਾਈ। Punjabi Akhar 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।