ਨਵੀਂ ਦਿੱਲੀ, 21 ਸਤੰਬਰ
ਭਾਰਤ ਨੇ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ ।ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਅਰਜ਼ੀਆਂ ਦੀ ਸ਼ੁਰੂਆਤੀ ਜਾਂਚ ਕਰਨ ਵਾਲੀ ਨਿੱਜੀ ਏਜੰਸੀ ਨੇ ਆਪਣੀ ਵੈੱਬਸਾਈਟ ‘ਤੇ ਨੋਟਿਸ ਜਾਰੀ ਕੀਤਾ ਹੈ ਕਿ ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।