Code Of Ethics

Download app

Subscribe To Print Edition

ਨਵੀਂ ਦਿੱਲੀ: ਰਾਹੁਲ ਗਾਂਧੀ ਕੁਲੀ ਬਣੇ ਤੇ ਸਿਰ ’ਤੇ ਚੁੱਕਿਆ ਸਾਮਾਨ

ਨਵੀਂ ਦਿੱਲੀ, 21 ਸਤੰਬਰ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਕੁਲੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ੍ਰੀ ਗਾਂਧੀ ਨੇ ਕੁਲੀਆਂ ਦੀ ਲਾਲ ਕਮੀਜ਼ ਪਹਿਨੀ ਅਤੇ ਸਿਰ ‘ਤੇ ਸਾਮਾਨ ਚੁੱਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਕੁਲੀਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਪੁੱਛੀਆਂ।

Leave a Comment

Advertisment

You May Like This