Code Of Ethics

Download app

Subscribe To Print Edition

ਸ੍ਰੀ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਕੀਤੇ ਜਾਣਗੇ ਬੰਦ, ਚਾਰ ਧਾਮ ਯਾਤਰਾ ਹੋਵੇਗੀ ਸਮਾਪਤ

ਦੇਹਰਾਦੂਨ, 24 ਅਕਤੂਬਰ

ਉਤਰਾਖੰਡ ਵਿਚ ਸਥਿਤ ਪ੍ਰਸਿੱਧ ਬਦਰੀਨਾਥ ਧਾਮ ਦੇ ਕਪਾਟ ਸਰਦੀਆਂ ਦੇ ਮੌਸਮ ਵਿਚ 18 ਨਵੰਬਰ ਨੂੰ ਬੰਦ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉੱਚ ਗੜ੍ਹਵਾਲ ਹਿਮਾਲਿਆ ਖੇਤਰ ਵਿਚ ਇਸ ਸਾਲ ਚਾਰ ਧਾਮ ਯਾਤਰਾ ਦੀ ਸਮਾਪਤੀ ਹੋਵੇਗੀ। ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਅਜੇਂਦਰ ਅਜੈ ਨੇ ਕਿਹਾ ਕਿ ਸਰਦੀਆਂ ਲਈ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਬੰਦ ਕਰ ਦਿੱਤੇ ਜਾਣਗੇ। Punjabi Akhar

Leave a Comment

Advertisment

You May Like This