Code Of Ethics

Download app

Subscribe To Print Edition

ਕੈਨੇਡਾ: ਟਰੂਡੋ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਪਾਰਲੀਮੈਂਟ ਹਿੱਲ ’ਤੇ ਸਮਾਗਮ ’ਚ ਸ਼ਿਰਕਤ ਕੀਤੀ

ਓਟਾਵਾ, 10 ਨਵੰਬਰ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਵਿੱਚ ਪਾਰਲੀਮੈਂਟ ਹਿੱਲ ’ਤੇ ਰੋਸ਼ਨੀ ਦੇ ਤਿਉਹਾਰ ਦਾ ਜਸ਼ਨ ਮਨਾਉਣ ਲਈ ਦੀਵਾਲੀ ਸਮਾਗਮ ਵਿੱਚ ਸ਼ਿਰਕਤ ਕੀਤੀ। ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਸਮਾਗਮ ਦੀ ਝਲਕ ਨੂੰ ਸਾਂਝਾ ਕਰਦੇ ਹੋਏ ਟਰੂਡੋ ਨੇ ਲਿਖਿਆ,‘ਬੱਸ ਕੁਝ ਹੀ ਦਿਨਾਂ ਵਿੱਚ ਦੇਸ਼ ਅਤੇ ਦੁਨੀਆ ਭਰ ਦੇ ਲੋਕ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਉਣਗੇ। ਦੋਵੇਂ ਜਸ਼ਨ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਅਤੇ ਆਸ਼ਾਵਾਦ ਬਾਰੇ ਹਨ। ਪਾਰਲੀਮੈਂਟ ਹਿੱਲ ‘ਤੇ ਸਮਾਗਮ ਲਈ ਇਕੱਠੇ ਹੋਏ ਸਾਰਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ! ਮੈਂ ਉਮੀਦ ਕਰਦਾ ਹਾਂ ਕਿ ਇਸ ਹਫਤੇ ਦੇ ਜਸ਼ਨ ਤੁਹਾਡੇ ਲਈ ਆਉਣ ਵਾਲੇ ਸਾਲ ਲਈ ਆਸ਼ਾਵਾਦੀ ਹੋਣਗੇ।’

Leave a Comment

Advertisment

You May Like This