ਸੰਸਦ ਦਾ ਸਰਦ ਰੁੱਤ ਇਜਲਾਸ 4 ਤੋਂ 22 ਦਸੰਬਰ ਤੱਕ

ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਸੈਸ਼ਨ 4 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 22 ਦਸੰਬਰ ਤਕ ਜਾਰੀ ਰਹੇਗਾ। ਇਹ ਜਾਣਕਾਰੀ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਿੱਤੀ ਹੈ। ਉਨ੍ਹਾਂ ‘ਐਕਸ’ ’ਤੇ ਦੱਸਿਆ ਕਿ 19 ਦਿਨਾਂ ਦੇ ਸੈਸ਼ਨ ਦੌਰਾਨ 15 ਬੈਠਕਾਂ ਹੋਣਗੀਆਂ ਤੇ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਲੱਗੇ ‘ਸਵਾਲ ਪੁੱਛਣ ਬਾਰੇ ਨਕਦੀ’ ਦੇ ਦੋਸ਼ਾਂ ਬਾਰੇ ਸਦਾਚਾਰ ਕਮੇਟੀ ਦੀ ਰਿਪੋਰਟ ’ਤੇ ਲੋਕ ਸਭਾ ਵਿੱਚ ਚਰਚਾ ਕਰਵਾਈ ਜਾਵੇਗੀ।

Leave a Comment

[democracy id="1"]

You May Like This