Code Of Ethics

Download app

Subscribe To Print Edition

ਜੰਮੂ ਕਸ਼ਮੀਰ: ਸਾਂਬਾ ਦੇ ਰਾਮਗੜ੍ਹ ਸੈਕਟਰ ’ਚ ਪਾਕਿ ਰੇਂਜਰਾਂ ਦੀ ਗੋਲੀਬਾਰੀ ਕਾਰਨ ਬੀਐੱਸਐੱਫ ਜਵਾਨ ਸ਼ਹੀਦ

ਜੰਮੂ, 10 ਨਵੰਬਰ

ਜੰਮੂ-ਕਸ਼ਮੀਰ ‘ਚ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ‘ਚ ਕੌਮਾਂਤਰੀ ਸਰਹੱਦ ਨੇੜੇ ਦੇਰ ਰਾਤ ਪਾਕਿਸਤਾਨੀ ਰੇਂਜਰਾਂ ਵੱਲੋਂ ਕੀਤੀ ਗੋਲੀਬਾਰੀ ‘ਚ ਬੀਐੱਸਐੱਫ ਦਾ ਜਵਾਨ ਸ਼ਹੀਦ ਹੋ ਗਿਆ। ਸਾਂਬਾ ਵਿੱਚ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗੋਲੀਬਾਰੀ 24 ਦਿਨਾਂ ਵਿੱਚ ਜੰਮੂ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਪਾਕਿਸਤਾਨੀ ਰੇਂਜਰਾਂ ਵੱਲੋਂ ਜੰਗਬੰਦੀ ਦੀ ਉਲੰਘਣਾ ਦੀ ਤੀਜੀ ਘਟਨਾ ਹੈ। ਗੋਲੀਬਾਰੀ ‘ਚ ਬੀਐਸਐਫ ਦਾ ਜਵਾਨ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ’ਚ ਹਸਪਤਾਲ ’ਚ ਮੌਤ ਹੋ ਗਈ।

Advertisment