Code Of Ethics

Download app

Subscribe To Print Edition

ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰ ਨੇ ਆਊਟ ਸੋਰਿਸ ਮੁਲਾਜ਼ਮਾ ਦਾ 1500 ਰੁਪਏ ਪ੍ਰਤੀ ਮਹੀਨਾ ਤਨਖਾਹ ‘ਚ ਕੀਤਾ ਵਾਧਾ

ਗੁਰਦਾਸਪੁਰ

ਵੇਰਕਾ ਮਿਲਕ ਪਲਾਂਟ ਗੁਰਦਾਸਪੁਰ

ਅੱਜ ਮਿਲਕ ਪਲਾਂਟ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰਜ਼ ਦੀ ਸਰਿੰਦਰ ਸ਼ਰਮਾ ਚੇਅਰਮੈਨ ਦੀ ਅਗਵਾਈ ਵਿੱਚ ਮੀਟਿੰਗ ਹੋਈ ਸਰਬ ਸਮਤੀ ਨਾਲ ਆਊਟ ਸੋਰਿਸ ਤੇ ਕੰਮ ਕਰਦੇ ਸਾਰੇ ਵਰਕਰਾਂ ਨੂੰ 1500ਰੁਪਏ ਪ੍ਰਤੀ ਮਹੀਨਾ ਤਨਖਾਹ ਵਿੱਚ ਵਾਧਾ ਕਰਨ ਦੀ ਸਿਫ਼ਾਰਸ਼ ਕੀਤੀ ਗਈ

Advertisment