Code Of Ethics

Download app

Subscribe To Print Edition

ਕਸ਼ਮੀਰ ਵਾਦੀ ’ਚ ਠੰਢ ਦਾ ਜ਼ੋਰ ਬਰਕਰਾਰ, ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 1.5 ਡਿਗਰੀ

ਸ੍ਰੀਨਗਰ, 12 ਦਸੰਬਰ

ਕਸ਼ਮੀਰ ‘ਚ ਸੋਮਵਾਰ ਰਾਤ ਨੂੰ ਤਾਪਮਾਨ ਵੱਧ ਗਿਆ ਪਰ ਘੱਟੋ-ਘੱਟ ਤਾਪਮਾਨ ਹਾਲੇ ਵੀ ਜ਼ੀਰੋ ਤੋਂ ਹੇਠਾਂ ਹੈ। ਇਥੇ ਘੱਟੋ-ਘੱਟ ਤਾਪਮਾਨ ਮਨਫ਼ੀ 1.5 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ। ਐਤਵਾਰ ਨੂੰ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 1.5 ਡਿਗਰੀ ਸੈਲਸੀਅਸ ਤੇ ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 3.5 ਡਿਗਰੀ ਦਰਜ ਕੀਤਾ ਗਿਆ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।