Code Of Ethics

Download app

Subscribe To Print Edition

ਕਸ਼ਮੀਰ ਵਾਦੀ ਠੰਢ ਦੀ ਜਕੜ ’ਚ: ਪਹਿਲਗਾਮ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 5.8 ਡਿਗਰੀ

ਸ੍ਰੀਨਗਰ, 18 ਦਸੰਬਰ

ਉੱਤਰੀ ਕਸ਼ਮੀਰ ਦੇ ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਇਹ ਘਾਟੀ ਵਿੱਚ ਰਾਤ ਵੇਲੇ ਸਭ ਤੋਂ ਠੰਢਾ ਸਥਾਨ ਰਿਹਾ। ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ੍ਰੀਨਗਰ ’ਚ ਰਾਤ ਨੂੰ ਘੱਟੋ-ਘੱਟ ਤਾਪਮਾਨ 0.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਾਜ਼ੀਗੁੰਡ ‘ਚ ਘੱਟੋ-ਘੱਟ ਤਾਪਮਾਨ 0.8 ਡਿਗਰੀ ਸੈਲਸੀਅਸ, ਕੋਕਰਨਾਗ ‘ਚ 1.1 ਡਿਗਰੀ ਸੈਲਸੀਅਸ ਅਤੇ ਕੁਪਵਾੜਾ ‘ਚ ਮਨਫੀ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।