Code Of Ethics

Download app

Subscribe To Print Edition

ਦਸੰਬਰ ’ਚ ਜੀਐੱਸਟੀ ਉਗਰਾਹੀ 10 ਫੀਸਦ ਵੱਧ ਕੇ 1.64 ਲੱਖ ਕਰੋੜ ਰੁਪਏ ਤੱਕ ਪੁੱਜੀ

ਨਵੀਂ ਦਿੱਲੀ, 1 ਜਨਵਰੀ

ਦਸੰਬਰ ਵਿੱਚ ਜੀਐੱਸਟੀ ਉਗਰਾਹੀ 10 ਫੀਸਦੀ ਵਧ ਕੇ 1.64 ਲੱਖ ਕਰੋੜ ਰੁਪਏ ਹੋ ਗਈ। ਕੇਂਦਰੀ ਵਿੱਤ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਅਪਰੈਲ-ਦਸੰਬਰ 2023 ਦੌਰਾਨ ਕੁੱਲ ਜੀਐੱਸਟੀ ਉਗਰਾਹੀ 12 ਫੀਸਦੀ ਵਧ ਕੇ 14.97 ਲੱਖ ਕਰੋੜ ਰੁਪਏ ਤੱਕ ਪੁੱਜ ਗਈ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।