Code Of Ethics

Download app

Subscribe To Print Edition

ਦਿੱਲੀ: ਧੁੰਦ ਕਾਰਨ 26 ਰੇਲ ਗੱਡੀਆਂ ਆਪਣੇ ਤੈਅ ਸਮੇਂ ਤੋਂ ਪਛੜੀਆਂ

ਨਵੀਂ ਦਿੱਲੀ, 2 ਜਨਵਰੀ

ਦਿੱਲੀ ਵਿਚ ਸਵੇਰੇ ਤੇਜ਼ ਹਵਾਵਾਂ ਨਾਲ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕਿਹਾ ਕਿ ਦਿੱਲੀ ਦੇ ਕੁਝ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਤੋਂ ਦਰਮਿਆਨੀ ਧੁੰਦ ਸੀ। ਭਾਰਤੀ ਰੇਲਵੇ ਮੁਤਾਬਕ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 26 ਟਰੇਨਾਂ ਇਕ ਤੋਂ ਛੇ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।

Advertisment

You May Like This