Code Of Ethics

Download app

Subscribe To Print Edition

ਪੰਜ ਸਾਲ ਪੁਰਾਣੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਾਸਪੁਰ ਤੋ ਸਾਬਕਾ ਵਿਧਾਇਕ ਬੱਬੇਹਾਲੀ ਸਣੇ 10 ਬਰੀ, ਦਸੰਬਰ 2018 ‘ਚ ਦਰਜ ਹੋਇਆ ਸੀ ਮਾਮਲਾ


ਗੁਰਦਾਸਪੁਰ ਪੁਲਿਸ ਵੱਲੋਂ ਪੰਜ ਸਾਲ ਪਹਿਲਾਂ ਦਰਜ ਇੱਕ ਮਾਮਲੇ ਵਿੱਚ ਗੁਰਦਾਸਪੁਰ ਦੀ ਅਦਾਲਤ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਸਹਿਤ 10 ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਦਾਰ ਬੱਬੇਹਾਲੀ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਖਿਲਾਫ ਰਾਜਨੀਤਿਕ ਰੰਜਿਸ਼ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਉਹ ਸਾਫ ਬਰੀ ਹੋਏ ਹਨ। ਅਦਾਲਤ ਨੇ ਉਨ੍ਹਾਂ ਨੂੰ ਨਿਰਦੋਸ਼ ਪਾਉਂਦਿਆਂ ਫੈਸਲਾ ਦਿੱਤਾ ਹੈ। ਬੱਬੇਹਾਲੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਨਿਆਂ ਪ੍ਰਣਾਲੀ ਤੇ ਭਰੋਸਾ ਜਤਾਇਆ ਹੈ। ਸੱਚਾਈ ਅਤੇ ਬੇਗੁਨਾਹੀ ਦੀ ਸਦਾ ਹੀ ਜਿੱਤ ਹੁੰਦੀ | Punjabi Akhar

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।