ਈਡੀ ਵੱਲੋਂ ਭੇਜ ਸਾਰੇ ਸੰਮਨ ਗ਼ੈਰ-ਕਾਨੂੰਨੀ, ਸਿਰਫ਼ ਮੈਨੂੰ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਤੋਂ ਰੋਕਣ ਲਈ: ਕੇਜਰੀਵਾਲ

ਨਵੀਂ ਦਿੱਲੀ, 18 ਜਨਵਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਐਨਫੋਰਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਚਾਰ ਸੰਮਨ ਭੇਜੇ ਹਨ ਪਰ ਸਾਰੇ ਗੈਰ-ਕਾਨੂੰਨੀ ਹਨ ਤੇ ਸਿਆਸੀ ਸਾਜ਼ਿਸ਼ ਦੇ ਤਹਿਤ ਭੇਜੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰੀ ਕਵਾਇਦ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਗ੍ਰਿਫਤਾਰ ਕਰਨ ਦੀ ਹੈ ਤਾਂ ਜੋ ਉਹ ਪ੍ਰਚਾਰ ਨਾ ਕਰ ਸਕਣ।

Leave a Comment

[democracy id="1"]

You May Like This