Code Of Ethics

Download app

Subscribe To Print Edition

ਜਲੰਧਰ ‘ਚ ਪੁਲੀਸ ਮੁਕਾਬਲੇ ‘ਚ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਜ਼ਖ਼ਮੀ

ਜਲੰਧਰ, 21 ਜਨਵਰੀ

ਜਲੰਧਰ ’ਚ ਐਤਵਾਰ ਸਵੇਰੇ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਇਹ ਮੁਕਾਬਲਾ ਸਵੇਰੇ ਭਾਰਗੋ ਕੈਂਪ ਥਾਣਾ ਖੇਤਰ ਅਧੀਨ ਆਉਂਦੀ ਗੁਲਮੋਹਰ ਕਾਲੋਨੀ ‘ਚ ਹੋਇਆ। ਮੁਕਾਬਲੇ ਦੌਰਾਨ ਇੱਕ ਪੁਲੀਸ ਅਧਿਕਾਰੀ ਦੇ ਵੀ ਜ਼ਖਮੀ ਹੋਣ ਦੀ ਸੂਚਨਾ ਹੈ।

Leave a Comment

Advertisment

You May Like This