Code Of Ethics

Download app

Subscribe To Print Edition

ਕਿਸਾਨ ਅੰਦੋਲਨ: ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਨਹੀਂ ਬਣਾਵਾਂਗੇ: ਦਿੱਲੀ ਸਰਕਾਰ ਨੇ ਕੇਂਦਰ ਦੀ ਮੰਗ ਰੱਦ ਕੀਤੀ

ਨਵੀਂ ਦਿੱਲੀ, 13 ਫਰਵਰੀ

ਦਿੱਲੀ ਸਰਕਾਰ ਨੇ ਕਿਸਾਨਾਂ ਕੂਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰਨ ਦੀ ਕੇਂਦਰ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।ਦਿੱਲੀ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਸਹੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਗਲਤ ਹੈ।

 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।