PM Modi Visit: ਪ੍ਰਧਾਨ ਮੰਤਰੀ ਮੋਦੀ ਕੱਲ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਦੇ ਦੌਰੇ ’ਤੇ; ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ
PM Modi Visit: ਪ੍ਰਧਾਨ ਮੰਤਰੀ ਮੋਦੀ ਕੱਲ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਦੇ ਦੌਰੇ ’ਤੇ; ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ
ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।