Code Of Ethics

Download app

Subscribe To Print Edition

ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ਬੰਦ

ਰਾਮਬਨ, 31 ਮਾਰਚ

ਜੰਮੂ-ਸ੍ਰੀਨਗਰ ਕੌਮੀ ਮਾਰਗ 44 ’ਤੇ ਕਿਸ਼ਤਵਾੜ ਪਥਾਰ ਵਿੱਚ ਢਿੱਗਾਂ ਡਿੱਗ ਗਈਆਂ ਜਿਸ ਕਾਰਨ ਇਹ ਕੌਮੀ ਮਾਰਗ ਬੰਦ ਹੋ ਗਿਆ ਹੈ। ਇਸ ਮੌਕੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ ਹਨ। ਪੁਲੀਸ ਨੇ ਵਾਹਨਾਂ ਨੂੰ ਬਦਲਵੇਂ ਰਸਤੇ ਲੰਘਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।