Code Of Ethics

Download app

Subscribe To Print Edition

ਜੰਮੂ ਕਸ਼ਮੀਰ: ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ, ਅਤਿਵਾਦੀ ਮਾਰਿਆ

ਸ੍ਰੀਨਗਰ, 5 ਅਪਰੈਲ

ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਘੁਸਪੈਠ ਨੂੰ ਨਾਕਾਮ ਕਰਦਿਆਂ ਅਤਿਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਫੌਜ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਉੜੀ ਖੇਤਰ ਵਿੱਚ ਸਬੁਰਾ ਨਾਲਾ ਰੁਸਤਮ ਵਿੱਚ ਕੰਟਰੋਲ ਰੇਖਾ ਦੇ ਨਾਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ‘ਤੇ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ ਅਤੇ ਇਸ ਕਾਰਵਾਈ ‘ਚ ਅਤਿਵਾਦੀ ਮਾਰਿਆ ਗਿਆ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।