Code Of Ethics

Download app

Subscribe To Print Edition

ਹੰਸ ਰਾਜ ਹੰਸ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲੀਸ ਨੇ ਚੁੱਕਿਆ

ਅਜੀਤਵਾਲ, 14 ਅਪ੍ਰੈਲ

ਪੁਲੀਸ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਿਰਭੈ ਸਿੰਘ ਸਮੇਤ ਦਰਜਨ ਕਿਸਾਨਾਂ ਨੂੰ ਜ਼ਬਰੀ ਚੁੱਕ ਲਿਆ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

 

Advertisment