Code Of Ethics

Download app

Subscribe To Print Edition

ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ (ਐੱਸਸੀ) ਸੀਟ ਤੋਂ ਉਤਾਰਿਆ ਮੈਦਾਨ ’ਚ ਕਨ੍ਹੱਈਆ ਨੂੰ ਉੱਤਰ-ਪੂਰਬੀ ਦਿੱਲੀ ਤੋਂ ਦਿੱਤੀ ਟਿਕਟ; ਲੋਕ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਨਵੀਂ ਦਿੱਲੀ, 14 ਅਪ੍ਰੈਲ

ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਸੂਚੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ (ਐੱਸਸੀ) ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਦਿੱਲੀ ਦੇ ਚਾਂਦਨੀ ਚੌਕ ਤੋਂ ਜੇ.ਪੀ. ਅਗਰਵਾਲ ਅਤੇ ਉੱਤਰ-ਪੂਰਬੀ ਦਿੱਲੀ ਤੋਂ ਕਨ੍ਹੱਈਆ ਕੁਮਾਰ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਉਦਿਤ ਰਾਜ ਨੂੰ ਟਿਕਟ ਦਿੱਤੀ ਗਈ ਹੈ।

Leave a Comment

Advertisment

You May Like This