
ਚੰਡੀਗੜ੍ਹ 18 ਅਪ੍ਰੈਲ
ਚੰਡੀਗੜ੍ਹ ਕਾਂਗਰਸ ਭਵਨ ਵਿਖੇ.ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ,ਸਾਬਕਾ ਉਪ ਮੁੱਖ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ,MLA ਸ੍ਰ ਬਰਿੰਦਰਮੀਤ ਸਿੰਘ ਪਾਹੜਾ ਜਿਲ੍ਹਾ ਪ੍ਰਧਾਨ ਗੁਰਦਾਸਪੁਰ ਅਤੇ ਸ੍ਰ ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਜੀ ਦੀ ਅਗਵਾਈ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਨਗਰ ਕੌਂਸਲ ਪ੍ਰਧਾਨ ਸ੍ਰ ਨਵਦੀਪ ਸਿੰਘ ਪੰਨੂੰ ਜੀ ਆਮ ਆਦਮੀ ਪਾਰਟੀ ਨੂੰ ਛੱਡਕੇ ਆਪਣੇ ਐਮ ਸੀ ਅਤੇ ਸਮੁਚੀ ਟੀਮ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਕਾਂਗਰਸ ਪਾਰਟੀ ਇਹਨਾਂ ਦਾ ਤਹਿ ਦਿਲੋਂ ਧੰਨਵਾਦੀ ਕਰਦੀ ਹੈ। ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ !





















