Code Of Ethics

Download app

Subscribe To Print Edition

ਨਵੀਂ ਦਿੱਲੀ, 20 ਅਪ੍ਰੈਲ

ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ।

Advertisment

You May Like This